Home News Punjabi News Ram Temple: Ayodhya movement ਨਾਲ ਜੁੜੇ ਉਹ ਲੋਕ ਜੋ ਬਣੇ ਮੁਲਜ਼ਮ ਵੀ...

Ram Temple: Ayodhya movement ਨਾਲ ਜੁੜੇ ਉਹ ਲੋਕ ਜੋ ਬਣੇ ਮੁਲਜ਼ਮ ਵੀ ਬਣੇ ਤੇ ਨਾਇਕ ਵੀ | BBC NEWS PUNJABI

1



ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਅਗਸਤ ਨੂੰ ਅਯੁੱਧਿਆ ‘ਚ ਰਾਮ ਮੰਦਰ ਦਾ ਨੀਂਹ ਪੱਥਰ ਰੱਖਣਗੇ। ਕੋਰੋਨਾਵਾਇਰਸ ਮਹਾਂਮਾਰੀ ਦੇ ਦੌਰ ਵਿੱਚ ਹੋ ਰਹੇ ਇਸ ਪ੍ਰੋਗਰਾਮ ਲਈ ਖ਼ਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨI
ਲੰਘੇ ਸਾਲ 9 ਨਵੰਬਰ ਨੂੰ ਸੁਪਰੀਮ ਕੋਰਟ ਦੇ ਇਤਿਹਾਸਿਕ ਫ਼ੈਸਲੇ ਤੋਂ ਬਾਅਦ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਦਾ ਰਾਹ ਸਾਫ਼ ਹੋ ਗਿਆ ਸੀ। ਮੰਦਰ ਨਿਰਮਾਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਇੱਕ ਟਰੱਸਟ ਬਣਾਇਆ ਗਿਆ ਜਿਸ ਨੇ ਹੁਣ 5 ਅਗਸਤ ਨੂੰ ਨੀਂਹ ਪੱਥਰ ਰੱਖਣ ਦਾ ਫ਼ੈਸਲਾ ਲਿਆ ਹੈ। ਇਹ ਰਾਮ ਮੰਦਰ ਦੇ ਅੰਜਾਮ ਤੱਕ ਪਹੁੰਚਣ ਦਾ ਦਿਨ ਵੀ ਹੈ। ਪ੍ਰਧਾਨ ਮੰਤਰੀ ਮੋਦੀ ਜਦੋਂ ਅਯੁੱਧਿਆ ਵਿੱਚ ਹੋਣਗੇ ਤਾਂ ਭਾਰਤ ਅਤੇ ਦੁਨੀਆਂ ਭਰ ਦੇ ਮੀਡੀਆਂ ਦੀ ਨਜ਼ਰਾਂ ਉਨ੍ਹਾਂ ਉੱਤੇ ਹੀ ਹੋਣਗੀਆਂ। ਪਰ ਰਾਮ ਮੰਦਰ ਅੰਦੋਲਨ ਦੇ ਕਈ ਕਿਰਦਾਰ ਅਜਿਹੇ ਵੀ ਹਨ ਜੋ ਇਸ ਸਮਾਗਮ ਵਿੱਚ ਮੌਜੂਦ ਨਹੀਂ ਰਹਿਣਗੇ।
#RamMandir #Ayodhya #Modi #RamTemple

For BBC’s special videos on coronavirus, click: https://bbc.in/2zjT6B9
For latest updates on the corona crisis, click: https://bbc.in/2XQvQVp

Subscribe to our YouTube channel: https://bit.ly/2o00wQS
For more stories, visit: https://www.bbc.com/punjabi
FACEBOOK: https://www.facebook.com/BBCnewsPunjabi
INSTAGRAM: https://www.instagram.com/bbcnewspunjabi
TWITTER: https://www.twitter.com/bbcnewspunjabi

source