Home News Punjabi News Sukhbir Badal interview: ਸ਼ਰਾਬ ਨਾਲ ਹੋਈਆਂ ਮੌਤਾਂ ‘ਤੇ ਬੋਲੇ, ‘Capt Amarinder ਨੂੰ...

Sukhbir Badal interview: ਸ਼ਰਾਬ ਨਾਲ ਹੋਈਆਂ ਮੌਤਾਂ ‘ਤੇ ਬੋਲੇ, ‘Capt Amarinder ਨੂੰ ਝੂਠ ਬੋਲਣ ਦੀ ਆਦਤ’ | BBC

5



ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਕਥਿਤ ਤੌਰ ‘ਤੇ ਜ਼ਹਿਰੀਲੀ ਅਤੇ ਨਕਲੀ ਸ਼ਰਾਬ ਕਰਕੇ ਹੋਈਆਂ 90 ਤੋਂ ਵੱਧ ਮੌਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ “ਸਿੱਧੇ ਤੌਰ ‘ਤੇ ਜ਼ਿੰਮੇਵਾਰ” ਠਹਿਰਾਇਆ ਹੈI ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨਾਲ ਇਸ ਇੰਟਰਵਿਊ ਵਿੱਚ ਸੁਖਬੀਰ ਬਾਦਲ ਨੇ ਅਕਾਲੀ-ਭਾਜਪਾ ਸਰਕਾਰ ਵੇਲੇ ਹੋਈਆਂ ਅਜਿਹੀਆਂ ਘਟਨਾਵਾਂ ਬਾਰੇ ਵੀ ਜਵਾਬ ਦਿੱਤੇ ਅਤੇ ਆਪਣਾ ਅਗਲਾ ਸਿਆਸੀ ਤੇ ਕਾਨੂੰਨੀ ਕਦਮ ਵੀ ਦੱਸਿਆI
#PunjabHoochTragedy #SukhbirBadal #PunjabNews #PunjabiNews


For BBC’s special videos on coronavirus, click: https://bbc.in/2zjT6B9
For latest updates on the corona crisis, click: https://bbc.in/2XQvQVp

Subscribe to our YouTube channel: https://bit.ly/2o00wQS
For more stories, visit: https://www.bbc.com/punjabi
FACEBOOK: https://www.facebook.com/BBCnewsPunjabi
INSTAGRAM: https://www.instagram.com/bbcnewspunjabi
TWITTER: https://www.twitter.com/bbcnewspunjabi

source